WHO WE ARE

International Bahujan Organization (NRI) ਇੱਕ Non Profitable, Non Political and Non Religious ਸੰਸਥਾ ਹੈ ਜੋ ਕਿ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਜੀ, ਸਤਿਗੁਰੂ ਰਵਿਦਾਸ ਜੀ, ਮਹਾਂਮਾਨਵ ਗੌਤਮ ਬੁੱਧ ਜੀ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮੂਲਨਿਵਾਸੀ ਰਹਿਬਰ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰਣ ਕਰਦੀ ਹੈ ।